Indian politics

ਸਾਂਸਦ ਧਰਮਵੀਰ ਗਾਂਧੀ ਨੇ ਕੀਤੀ ਪ੍ਰੈੱਸ ਵਾਰਤਾ

ਪਟਿਆਲਾ ਤੋਂ ਸਾਂਸਦ ਧਰਮਵੀਰ ਗਾਂਧੀ ਨੇ ਪੈ੍ਸ ਵਾਰਤਾ ਕੀਤੀ। ਇਸ ਮੌਕੇ ਤੇ ਸਾਂਸਦ ਧਰਮਵੀਰ ਗਾਂਧੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਅੰਦਰ ਕੁੱਝ ਵੀ ਸਹੀ ਨਹੀਂ ਹੈ। ਇਸ ਪ੍ਰੈੱਸ ਵਾਰਤਾ ਰਾਹੀਂ ਸਾਂਸਦ ਧਰਮਵੀਰ ਗਾਂਧੀ ਨੇ ਕਾਂਗਰਸ ਪਾਰਟੀ ਤੇ ਨਵਜੋਤ ਸਿੰਘ ਸਿੱਧੂ ਦੇ ਕੈਪਟਨ ਵਾਲੇ ਬਿਆਨ ਨੂੰ ਲੈ ਕੇ ਤਿੱਖੇ ਸ਼ਬਦੀ ਹਮਲੇ ਵੀ ਕੀਤੇ।

Click to comment

You must be logged in to post a comment Login

Leave a Reply

Most Popular

Facebook

Copyright © 2017 Aone Punjabi TvThemetf

To Top
Show Buttons
Hide Buttons
%d bloggers like this: