Rakhi Sawant Arrested, Found in Mumbai - A One
Blog

Rakhi Sawant Arrested, Found in Mumbai

ਬਾਲੀਵੁੱਡ ਅਭਿਨੇਤਰੀ ਰਾਖੀ ਸਾਵੰਤ ਨੂੰ ਪੰਜਾਬ ਪੁਲਸ ਨੇ ਮੁੰਬਈ ਤੋਂ ਗ੍ਰਿਫਤਾਰ ਕਰ ਲਿਆ ਹੈ।ਲੁਧਿਆਣਾ ਦੀ ਇਕ ਅਦਾਲਤ ਨੇ ਭਗਵਾਨ ਵਾਲਮੀਕਿ ਖਿਲਾਫ ਇਕ ਟੀ. ਵੀ. ਸ਼ੋਅ `ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ `ਚ ਰਾਖੀ ਖਿਲਾਫ ਪੰਜਾਬ ਦੀ ਲੁਧਿਆਣਾ ਪੁਲਸ ਨੇ ਦੱਸਿਆ ਕਿ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੋਸ਼ ਲਗਾਇਆ ਗਿਆ ਹੈ ਕਿ ਰਾਖੀ ਸਾਵੰਤ ਨੇ ਪਿਛਲੇ ਸਾਲ ਇਕ ਨਿੱਜੀ ਟੀ. ਵੀ. ਚੈਨਲ `ਤੇ ਪ੍ਰੋਗਰਾਮ ਦੌਰਾਨ ਭਗਵਾਨ ਵਾਲਮੀਕਿ ਖਿਲਾਫ ਟਿੱਪਣੀ ਕਰਕੇ ਵਾਲਮੀਕਿ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਸੀ।ਉਸੇ ਸਿਲਸਿਲੇ `ਚ ਰਾਖੀ ਖਿਲਾਫ ਮਾਮਲਾ ਦਰਜ ਕਰਵਾਇਆ ਗਿਆ ਸੀ।

Click to comment

Leave a Reply

Your email address will not be published. Required fields are marked *

Most Popular

To Top