Protest Against India Pakistan Match In Bathinda - A One
Latest News

Protest Against India Pakistan Match In Bathinda

ਐਤਵਾਰ ਨੂੰ ਇੰਗਲੈਂਡ `ਚ ਹੋਣ ਜਾ ਰਹੇ ਭਾਰਤ-ਪਾਕਿਸਤਾਨ ਦੇ ਮੈਚ ਨੂੰ ਲੈ ਕੇ ਬਠਿੰਡਾ ਦੇ ਪਰਸ਼ੁਰਾਮ ਨਗਰ `ਚ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਮੈਚ ਦਾ ਵਿਰੋਧ ਕੀਤਾ। ਉਨ੍ਹਾਂ ਨੇ ਪਾਕਿਸਤਾਨ ਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਅਤੇ ਸੰਘਰਸ਼ ਕਮੇਟੀ ਦੇ ਮੈਂਬਰਾਂ ਨੇ ਭਾਰਤ ਸਰਕਾਰ ਨੂੰ ਮੰਗ ਕੀਤੀ ਕਿ ਉਹ ਪਾਕਿਸਤਾਨ ਦੇ ਨਾਲ ਹਰ ਨਾਤੇ ਨੂੰ ਤੋੜ ਲਵੇ। ਜ਼ਿਕਰਯੋਗ ਹੈ ਕਿ ਹਿੰਦੂ ਸੈਨਾ ਦੇ ਵਰਕਰ ਨੇ ਇੰਗਲੈਂਡ `ਚ ਚਲ ਰਹੀ ਆਈ. ਸੀ. ਸੀ. ਚੈਂਪੀਅਨਸ ਟਰਾਫੀ ਦੇ ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਖਿਲਾਫ ਰਾਜਧਾਨੀ ਦਿੱਲੀ `ਚ ਵਿਰੋਧ ਪ੍ਰਦਰਸ਼ਨ ਕੀਤਾ ਸੀ। ਹਿੰਦੂ ਸੈਨਾ ਦੇ ਪ੍ਰਧਾਨ ਵਿਸ਼ਨੂੰ ਗੁਪਤਾ ਨੇ ਕਿਹਾ ਸੀ ਕਿ ਭਾਰਤ ਅਤੇ ਪਾਕਿਸਤਾਨ ਦੇ ਵਿਚਾਲੇ ਵਿਰੋਧ ਕਰਨ ਲਈ ਜੰਤਰ-ਮੰਤਰ `ਚ ਪ੍ਰਦਰਸ਼ਨ ਕੀਤਾ ਹੈ।

Click to comment

Leave a Reply

Your email address will not be published. Required fields are marked *

Most Popular

To Top