Kashmir Valley’s Tention Turned Into Dispute Banned Internet Service - A One
Big Main

Kashmir Valley’s Tention Turned Into Dispute Banned Internet Service

ਸ਼ੋਪੀਆਂ ਜ਼ਿਲ੍ਹੇ `ਚ ਸੁਰੱਖਿਆ ਬਲਾਂ ਦੀ ਗੋਲੀਬਾਰੀ `ਚ ਇਕ ਨੌਜਵਾਨ ਦੀ ਮੌਤ ਤੋਂ ਬਾਅਦ ਤਣਾਅ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਅੱਜ ਕਸ਼ਮੀਰ ਘਾਟੀ `ਚ ਮੋਬਾਈਲ ਇੰਟਰਨੈੱਟ ਸੇਵਾਵਾਂ ਮੁਲਤਵੀ ਕਰ ਦਿੱਤੀਆਂ ਹਨ। ਜਿਕਰਯੋਗ ਹੈ ਕਿ ਗਨੋਵਪੁਰਾ ਪਿੰਡ `ਚ ਬੀਤੇ ਦਿਨ ਸੁਰੱਖਿਆ ਬਲਾਂ ਦੀ ਗੋਲੀਬਾਰੀ `ਚ ਇਕ 20 ਸਾਲਾਂ ਨੌਜਵਾਨ ਦੀ ਮੌਤ ਹੋ ਗਈ।

Click to comment

Leave a Reply

Your email address will not be published. Required fields are marked *

Most Popular

To Top