Punjabi playwright Ajmer Aulakh dies at 75, was suffering from cancer - A One
Entertainment

Punjabi playwright Ajmer Aulakh dies at 75, was suffering from cancer

ਪੰਜਾਬੀ ਪਲੇ ਰਾਇਟਰ ਅਜਮੇਰ ਔਲਖ ਦਾ 75 ਸਾਲਾਂ ਦੀ ਉਮਰ ਵਿੱਚ ਦੇਹਾਂਤ ਹੋ ਗਿਆ।ਉਨਾਂ ਨੂੰ ਕੈਂਸਰ ਦੀ ਗੰਭੀਰ ਸੱਮਸਿਆਂ ਹੋਣ ਕਾਰਣ ਉਨਾਂ ਦਾ ਦੇਹਾਂਤ ਹੋ ਗਿਆ।ਇਸ ਮੌਕੇ ਸਭ ਤੋਂ ਪਹਿਲਾ ਵਿਧਾਨਸਭਾ ਵਿਚ ਪ੍ਰੋਫੈਸਰ ਅਜਮੇਰ ਔਲਖ ਦੀ ਆਤਮਾ ਦੀ ਸ਼ਾਂਤੀ ਲਈ 2 ਮਿੰਟ ਦਾ ਮੌਨ ਰੱਖਿਆ ਗਿਆ।ਜਿਸ ਤੋਂ ਬਾਅਦ ਵਿਧਾਨ ਸਭਾ ਵਿਚ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਮੰਗ ਤੇ ਅਕਾਲੀ ਦਲ ਨੇ ਕਾਂਗਰਸ ਸਰਕਾਰ ਦਾ ਵਿਰੋਧ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Click to comment

Leave a Reply

Your email address will not be published. Required fields are marked *

To Top