Captain Amrinder Singh Expresed Sympathy Over Tragdy Happened During Pilgrim of Chintpurani Temple From Amritsar - A One
Latest News

Captain Amrinder Singh Expresed Sympathy Over Tragdy Happened During Pilgrim of Chintpurani Temple From Amritsar

ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਿਮਾਚਲ ਪ੍ਰਦੇਸ਼ `ਚ ਹੋਏ ਦਰਦਨਾਕ ਹਾਦਸੇ `ਚ ਅੰਮ੍ਰਿਤਸਰ ਦੇ 10 ਯਾਤਰੀਆਂ ਦੇ ਮਾਰੇ ਜਾਣ ਅਤੇ 45 ਲੋਕਾਂ ਦੇ ਜ਼ਖਮੀ ਹੋਣ `ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਜ਼ਿਲੇ ਦੇ ਢਲਿਆਰਾ ਨੇੜੇ ਉਸ ਸਮੇਂ ਹੋਇਆ ਜਦੋਂ ਇਨ੍ਹਾਂ ਯਾਤਰੀਆਂ ਨੂੰ ਲਿਜਾ ਰਹੀ ਇਕ ਨਿਜੀ ਬੱਸ ਖੱਡ `ਚ ਡਿੱਗ ਗਈ।ਕੈਪਟਨ ਦੇ ਦਿਸ਼ਾ ਨਿਰਦੇਸ਼ ਦੇ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ, ਇਕ ਤਹਿਸੀਲਦਾਰ, ਸਹਾਇਕ ਸਿਵਲ ਸਰਜਨ ਅਤੇ ਕੁਝ ਪੁਲਸ ਕਰਮਚਾਰੀਆਂ ਨਾਲ ਆਪਣੀ ਇਕ ਟੀਮ ਨਾਲ ਘਟਨਾ ਵਾਲੀ ਥਾਂ `ਤੇ ਪਹੁੰਚ ਤਾਂਕਿ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦੇਣ ਦੇ ਨਾਲ-ਨਾਲ ਜ਼ਖਮੀਆਂ ਦਾ ਸਹੀ ਇਲਾਜ਼ ਕੀਤਾ ਜਾਵੇ।

Click to comment

Leave a Reply

Your email address will not be published. Required fields are marked *

To Top