Modi Trump Meet; Eliminating Terrorism Top, Most Priority Says P.M Modi in White House - A One
Country

Modi Trump Meet; Eliminating Terrorism Top, Most Priority Says P.M Modi in White House

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੁਲਾਕਾਤ ਭਾਰਤੀ ਸਮੇਂ ਮੁਤਾਬਕ ਰਾਤ 1.10 ਵਜੇ ਵ੍ਹਾਈਟ ਹਾਊਸ `ਚ ਹੋਈ ।ਇਸ ਦੌਰਾਨ ਡੋਨਾਲਡ ਟਰੰਪ ਤੇ ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਨੇ ਉਨ੍ਹਾਂ ਦਾ ਸਵਾਗਤ ਕੀਤਾ ।

ਸੋਮਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਦੀ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਨਾਲ ਹੋਈ ਮੁਲਾਕਾਤ `ਚ ਸਭ ਤੋਂ ਜ਼ਿਆਦਾ ਅੱਤਵਾਦ ਦਾ ਮੁੱਦਾ ਛਾਇਆ ਰਿਹਾ।

ਦੋਹਾਂ ਦੇਸ਼ਾਂ ਨੇ ਅੱਤਵਾਦ ਖਿਲਾਫ ਮਿਲ ਕੇ ਲੜਨ ਦੀ ਵਚਨਬੱਧਤਾ ਪ੍ਰਗਟ ਕਰਦੇ ਹੋਏ ਪਾਕਿਸਤਾਨ ਸਮਰਥਤ ਅੱਤਵਾਦ `ਤੇ ਸਖਤ ਤੇਵਰ ਦਿਖਾਏ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਨ ਨੇ ਮੁਲਾਕਾਤ ਮਗਰੋਂ ਸਾਂਝਾ ਬਿਆਨ ਜਾਰੀ ਕਰਦੇ ਹੋਏ ਅੱਤਵਾਦ ਨੂੰ ਦੁਨੀਆ ਤੋਂ ਖਤਮ ਕਰਨ ਦੀ ਗੱਲ ਕਹੀ ।

ਅਮਰੀਕਾ ਦੌਰੇ `ਤੇ ਗਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਰੰਪ ਤੇ ਮੇਲਾਨੀਆ ਨਾਲ ਮੁਲਕਾਤ ਦੌਰਾਨ ਉਨ੍ਹਾਂ ਨੂੰ ਭਾਰਤ ਤੋਂ ਲਿਆਂਦੇ ਕੁਝ ਖਾਸ ਤੋਹਫੇ ਵੀ ਦਿੱਤੇ।

 

 

 

 

Click to comment

Leave a Reply

Your email address will not be published. Required fields are marked *

Most Popular

To Top