Heavy Rain in Punjab ; People Get Relief From Sultury Weather - A One
punjabi

Heavy Rain in Punjab ; People Get Relief From Sultury Weather

ਅੱਜ ਸਵੇਰ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ `ਚ ਭਾਰੀ ਮੀਂਹ ਪੈ ਰਿਹਾ ਹੈ।ਜਿਸ ਨਾਲ ਕਈ ਦਿਨਾਂ ਤੋਂ ਪੈ ਰਹੀ ਹੁੰਮਸ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ।

ਕਿਸਾਨ ਵੀ ਇਸ ਮੀਂਹ ਤੋਂ ਰਾਹਤ ਮਹਿਸੂਸ ਕਰ ਰਹੇ ਹਨ ।

ਇਸ ਤੋਂ ਇਲਾਵਾ ਭਾਰੀ ਮੀਂਹ ਕਾਰਨ ਸ਼ਹਿਰਾਂ ਵਿਚ ਪਾਣੀ ਸੜਕਾਂ `ਤੇ ਖੜਾ ਹੋ ਗਿਆ ਹੈ।ਜਿਸ ਕਾਰਨ ਆਵਾਜਾਈ `ਚ ਕੁੱਝ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

Click to comment

Leave a Reply

Your email address will not be published. Required fields are marked *

Most Popular

To Top