Pakistan Govt. Considering Grant Of Visa To Kulbhushan’s Mother - A One
Country

Pakistan Govt. Considering Grant Of Visa To Kulbhushan’s Mother

ਪਾਕਿਸਤਾਨੀ ਵਿਦੇਸ਼ ਮੰਤਰਾਲਾ ਮੁਤਾਬਿਕ ਪਾਕਿਸਤਾਨ `ਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਭਾਰਤੀ ਸ਼ਹਿਰੀ ਕੁਲਭੂਸ਼ਨ ਜਾਧਵ ਦੀ ਮਾਂ ਨੂੰ ਪਾਕਿਸਤਾਨ ਦਾ ਵੀਜ਼ਾ ਦੇਣ ਸਬੰਧੀ ਪਾਕਿਸਤਾਨੀ ਸਰਕਾਰ ਵਿਚਾਰ ਕਰ ਰਹੀ ਹੈ।

ਇਥੇ ਜਿਕਰਯੋਗ ਹੈ ਕਿ ਕੁਲਭੂਸ਼ਨ ਜਾਧਵ ਦੀ ਮਾਂ ਆਪਣੇ ਬੇਟੇ ਨੂੰ ਮਿਲਣ ਲਈ ਪਾਕਿਸਤਾਨ ਨੂੰ ਕਈ ਵਾਰ ਅਪੀਲ ਕਰ ਚੁੱਕੀ ਹੈ।

Most Popular

To Top