Amarnath Yatra terror attack: Death toll rises to 8 as another woman succumbs to injuries - A One
Latest News

Amarnath Yatra terror attack: Death toll rises to 8 as another woman succumbs to injuries

ਕਸ਼ਮੀਰ `ਚ ਅਮਰਨਾਥ ਯਾਤਰੀਆਂ `ਤੇ ਹੋਏ ਹਮਲੇ `ਚ ਜ਼ਖਮੀ ਹੋਈ ਮਹਿਲਾ ਸ਼ਰਧਾਲੂ ਦੀ ਅੱਜ ਸਵੇਰੇ ਇਕ ਹਸਪਤਾਲ ਵਿੱਚ ਇਲਾਜ ਦੇ ਦੌਰਾਨ ਮੌਤ ਹੋ ਗਈ ਜਿਸ ਦੇ ਨਾਲ ਹੀ ਮ੍ਰਿਤਕਾਂ ਦੀ ਸੰਖਿਆ ਵੱਧ ਕੇ 8 ਹੋ ਗਈ ਹੈ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ 47 ਸਾਲ ਦੀ ਲਲਿਤਾ ਨੇ ਇਥੇ ਐਸਕੇਆਈਐਮਐਸ ਹਸਪਤਾਲ ਵਿੱਚ ਇਲਾਜ ਦੇ ਦੌਰਾਨ ਦਮ ਤੋੜ ਦਿੱਤਾ।ਇਸ ਦੇ ਨਾਲ ਹੀ 10 ਜੁਲਾਈ ਨੂੰ ਹੋਏ ਹਮਲੇ ਵਿੱਚ ਮਰਨ ਵਾਲਿਆਂ ਦੀ ਸੰਖਿਆ ਵੱਧ ਕੇ 8 ਹੋ ਗਈ ਹੈ। ਜ਼ਿਕਰਯੋਗ ਹੈ ਕਿ ਬੀਤੇ ਮੰਗਲਵਾਰ ਨੂੰ ਅਮਰਨਾਥ ਯਾਤਰੀਆਂ ਦੀ ਬੱਸ `ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਸੀ, ਜਿਸ ਵਿੱਚ 7 ਲੋਕਾਂ ਦੀ ਮੌਤ ਅਤੇ 19 ਸ਼ਰਧਾਲੂ ਜ਼ਖਮੀ ਹੋ ਗਏ ਸਨ।

Most Popular

To Top