PM Narendra Modi Says States Should Crack Down On Cow Vigilantes - A One
Latest News

PM Narendra Modi Says States Should Crack Down On Cow Vigilantes

ਕੇਂਦਰੀ ਮੰਤਰੀ ਅਨੰਤ ਕੁਮਾਰ ਨੇ ਕਿਹਾ ਹੈ ਕਿ ਸਰਬ ਦਲ ਮੀਟਿੰਗ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਗਊ ਰੱਖਿਆ ਦੇ ਨਾਂ `ਤੇ ਹੋ ਰਹੀ ਗੁੰਡਾਗਰਦੀ ਖਿਲਾਫ ਸਖ਼ਤ ਕਾਰਵਾਈ ਹੋਵੇਗੀ ।

Most Popular

To Top