Ambika Soni Resign as Incharge Of Uttrakhand and Himachal Pardesh - A One
Latest News

Ambika Soni Resign as Incharge Of Uttrakhand and Himachal Pardesh

ਕਾਂਗਰਸ ਦੀ ਇੰਚਾਰਜ ਅੰਬਿਕਾ ਸੋਨੀ ਨੇ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਅੰਬਿਕਾ ਸੋਨੀ ਨੂੰ ਉਤਰਾਖੰਡ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੀ ਜ਼ਿੰਮੇਦਾਰੀ ਦਿੱਤੀ ਗਈ ਸੀ। ਅੰਬਿਕਾ ਸੋਨੀ ਨੂੰ ਕਾਂਗਰਸ ਦਾ ਦਿੱਗਜ ਨੇਤਾ ਮੰਨਿਆ ਜਾਂਦਾ ਹੈ ਅਤੇ ਉਨ੍ਹਾਂ ਨੇ ਮਨਮੋਹਨ ਸਿੰਘ ਦੀ ਸਰਕਾਰ `ਚ ਅਹਿਮ ਮੰਤਰਾਲੇ ਦੀ ਜ਼ਿੰਮੇਦਾਰੀ ਸੰਭਾਲੀ ਸੀ।ਹਾਲਾਂਕਿ ਪਾਰਟੀ ਸੂਤਰਾਂ ਦਾ ਮੰਨਣਾ ਹੈ ਕਿ ਅੰਬਿਕਾ ਸੋਨੀ ਨੇ ਨਵੇਂ ਨੇਤਾਵਾਂ ਦੇ ਲਈ ਰਸਤਾ ਸਾਫ ਕਰਨ ਲਈ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਪਰ ਅਜੇ ਤੱਕ ਕਿਸੇ ਵੀ ਤਰ੍ਹਾਂ ਦਾ ਅਧਿਕਾਰਕ ਬਿਆਨ ਕਾਂਗਰਸ ਪਾਰਟੀ ਦੇ ਵੱਲੋਂ ਨਹੀਂ ਕੀਤਾ ਗਿਆ ਹੈ।

 

 

Most Popular

To Top