Ram Rahim Rape Case Verdict Today ; Army Conducts Flag March In Sirsa and Rohtak - A One
Latest News

Ram Rahim Rape Case Verdict Today ; Army Conducts Flag March In Sirsa and Rohtak

ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਤੋਂ ਪਹਿਲਾਂ ਸਥਾਨਕ ਸਲਾਰੀਆ ਜੇਲ ਦੇ ਆਲੇ-ਦੁਆਲੇ ਸ਼ਰਾਰਤੀ ਅਨਸਰਾਂ ਨੂੰ ਦੇਖਦਿਆਂ ਹੀ ਗੋਲੀ ਮਾਰਨ ਦੇ ਹੁਕਮ ਜਾਰੀ ਕੀਤੇ ਗਏ ਹਨ।ਰੋਹਤਕ ਦੇ ਆਈ.ਜੀ. ਨਵਦੀਪ ਸਿੰਘ ਵਿਰਕ ਨੇ ਦੱਸਿਆ ਕਿ ਜੇਲ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਨੀਮ ਸੁਰੱਖਿਆ ਫੋਰਸਾਂ ਹਵਾਲੇ ਕੀਤੀ ਗਈ ਹੈ।ਉਨ੍ਹਾਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਦੇਖਦੇ ਹੀ ਗੋਲੀ ਮਾਰ ਦਿੱਤੀ ਜਾਵੇ।ਗੁਰਮੀਤ ਰਾਮ ਰਹੀਮ ਨੂੰ 2 ਦਿਨ ਪਹਿਲਾਂ ਜਬਰ-ਜ਼ਨਾਹ ਦੇ ਇਕ ਮਾਮਲੇ `ਚ ਦੋਸ਼ੀ ਕਰਾਰ ਦਿੱਤਾ ਗਿਆ ਸੀ।

Most Popular

To Top