5 Dera Premi Turn Into Sikhism, Insa Replace With Singh - A One
Latest News

5 Dera Premi Turn Into Sikhism, Insa Replace With Singh

ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਕਰਤੂਤਾਂ ਜੱਗ ਜ਼ਾਹਿਰ ਹੋਣ ਤੋਂ ਬਾਅਦ ਅੱਜ ਅਜਨਾਲਾ ਦੇ ਪਿੰਡ ਕਿਆਮਪੁਰ ਦੇ ਰਹਿਣ ਵਾਲੇ ਪੰਜ ਡੇਰਾ ਪ੍ਰੇਮੀ ਪਰਿਵਾਰਾਂ ਨੇ ਸਿੱਖੀ ਪ੍ਰਚਾਰ ਸੇਵਾ ਸੁਸਾਇਟੀ ਅਜਨਾਲਾ ਦੇ ਯਤਨਾਂ ਨਾਲ ਮੁੜ ਸਿੱਖ ਪੰਥ ਵਿਚ ਸ਼ਾਮਿਲ ਹੋ ਗਏ।ਜਿੰਨਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਸਿਰੋਪਾਉ ਪਾਇਆ ਗਿਆ।

Most Popular

To Top