50,000 Punjab’s Student Will Get Job in ITI Says – Charanjeet singh Channi - A One
Latest News

50,000 Punjab’s Student Will Get Job in ITI Says – Charanjeet singh Channi

ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਈ.ਟੀ.ਆਈ. ਵਿਖੇ ਮਹਾਂ ਰੁਜ਼ਗਾਰ ਮੇਲੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਰੋਧ ਕਰਨ ਦੀ ਬਜਾਏ ਸਾਰੀਆਂ ਸਿਆਸੀ ਪਾਰਟੀਆਂ ਨੂੰ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ।.ਸ.ਚੰਨੀ ਨੇ ਕਿਹਾ ਕਿ ਸਰਕਾਰ ਵੱਲੋਂ ਪਹਿਲੇ ਗੇੜ ਵਿਚ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇਗੀ, ਇਸ ਮੌਕੇ ਰਵਨੀਤ ਸਿੰਘ ਬਿੱਟੂ ਮੈਂਬਰ ਲੋਕ ਸਭਾ, ਭਾਰਤ ਭੂਸ਼ਨ ਆਸ਼ੂ ਵਿਧਾਇਕ ਆਦਿ ਹਾਜ਼ਰ ਸਨ।

Most Popular

To Top