PM Narendra Modi to inaugurate world's second biggest dam on September 17 - A One
Latest News

PM Narendra Modi to inaugurate world’s second biggest dam on September 17

ਅਹਿਮਦਾਬਾਦ, 14 ਸਤੰਬਰ – ਤਤਕਾਲੀ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਵੱਲੋਂ 56 ਸਾਲ ਪਹਿਲਾ ਨਰਮਦਾ ਜ਼ਿਲ੍ਹੇ ਦੇ ਕੇਵਾਦੀਆ `ਚ ਸਰਦਾਰ ਸਰੋਵਰ ਡੈਮ ਦਾ ਨੀਂਹ ਪੱਥਰ ਰਖਣ ਤੋਂ ਬਾਅਦ 17 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਦਾ ਉਦਘਾਟਨ ਕਰਨਗੇ। ਇਹ ਦੁਨੀਆ ਦਾ ਦੂਸਰਾ ਸਭ ਤੋਂ ਵੱਡਾ ਡੈਮ ਹੈ।

Most Popular

To Top