Rape Accused Akali Dal leader Sucha Singh Langah Get Order for Remand of 3 days - A One
Latest News

Rape Accused Akali Dal leader Sucha Singh Langah Get Order for Remand of 3 days

ਗੁਰਦਾਸਪੁਰ, 10 ਅਕਤੂਬਰ -ਜਬਰ ਜਨਾਹ ਦੇ ਮਾਮਲੇ ਵਿਚ ਨਾਮਜ਼ਦ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਇਕ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਅੱਜ ਬਾਅਦ ਦੁਪਹਿਰ ਮਾਣਯੋਗ ਸੀ.ਜੇ.ਐਮ. ਮੋਹਿਤ ਬਾਂਸਲ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਪੁਲਿਸ ਵੱਲੋਂ 7 ਦਿਨ ਦਾ ਹੋਰ ਪੁਲਿਸ ਰਿਮਾਂਡ ਮੰਗਿਆ ਗਿਆ। ਜਿਸ `ਤੇ ਮਾਣਯੋਗ ਅਦਾਲਤ ਨੇ ਸੁੱਚਾ ਸਿੰਘ ਲੰਗਾਹ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ `ਤੇ ਭੇਜ ਦਿੱਤਾ।

Most Popular

To Top