news

Kulbhushan Jadhav :Mother, wife meet jailed Indian after 22-month wait.

ਇਸਲਾਮਾਬਾਦ,25ਦਸੰਬਰ-ਪਾਕਿਸਤਾਨ ਦੇ ਅਧਿਕਾਰੀਆਂ ਨੇ ਅੱਜ ਕਿਹਾ ਕਿ ਉਨ੍ਹਾਂ ਨੇ ਵਿਦੇਸ਼ ਮੰਤਰਾਲਾ ਦਫ਼ਤਰ ਵਿਚ ਸ਼ਾਰਪ ਸ਼ੂਟਰਾਂ ਨੂੰ ਤਾਇਨਾਤ ਕੀਤਾ ਹੈ ਕਿਉਂਕਿ ਉਥੇ ਹੀ ਕੁਲਭੂਸ਼ਣ ਜਾਧਵ ਆਪਣੀ ਪਤਨੀ ਅਤੇ ਮਾਂ ਨਾਲ ਮੁਲਾਕਾਤ ਕਰਨ ਵਾਲੇ ਹਨ। ਧਿਆਨਦੇਣ ਯੋਗ ਹੈ ਕਿ ਜਾਧਵ ਨੂੰ ਪਾਕਿਸਤਾਨ ਵਿਚ ਮੌਤ ਦੀ ਸਜ਼ਾ ਸੁਣਾਈ ਗਈ ਹੈ। ਜਾਧਵ (47) ਇਸਲਾਮਾਬਾਦ ਸਥਿਤ ਵਿਦੇਸ਼ ਦਫ਼ਤਰ ਵਿਚ ਆਪਣੇ ਪਰਿਵਾਰ ਨਾਲ ਅੱਜ ਭਾਵ ਸੋਮਵਾਰ ਨੂੰ ਮੁਲਾਕਾਤ ਕਰਨਗੇ। ਮੁਲਾਕਾਤ ਦਾ ਸਮਾਂ ਅਜੇ ਦੱਸਿਆ ਨਹੀਂ ਗਿਆ ਹੈ ਪਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਮੁਲਾਕਾਤ ਦੁਪਹਿਰ ਨੂੰ ਹੋ ਸਕਦੀ ਹੈ। ਵਿਦੇਸ਼ ਦਫ਼ਤਰ ਦੇ ਸੂਤਰਾਂ ਨੇ ਦੱਸਿਆ ਕਿ ਮੁਲਾਕਾਤ ਕਿੰਨੀ ਦੇਰ ਦੀ ਹੋਵੇਗੀ ਇਹ ਵੀ ਨਹੀਂ ਦੱਸਿਆ ਗਿਆ ਹੈ ਪਰ ਇਹ ਘੰਟੇ ਭਰ ਤੱਕ ਚੱਲ ਸਕਦੀ ਹੈ।ਅਧਿਕਾਰੀਆਂ ਨੇ ਦੱਸਿਆ ਕਿ ਵਿਦੇਸ਼ ਮੰਤਰਾਲਾ ਵਿਚ ਜਾਧਵ ਦੀ ਉਨ੍ਹਾਂ ਦੇ ਪਰਿਵਾਰ ਨਾਲ ਮੁਲਾਕਾਤ ਦੇ ਮੱਦੇਨਜ਼ਰ ਸੁਰੱਖਿਆ ਦੇ ਸਖਤ ਬੰਦੋਬਸਤ ਕੀਤੇ ਗਏ ਹਨ।

ਇਹ ਵੀ ਪੜ੍ਹੋ:

Birthday preparations started for Tamoor will compiete his 1st year on 20th december

Terrorism must be stopped to continue relations-T

Why woman writes letter to yogi with her blood

BJP vote percentage get hike in Gujarat

Kajol does not approve name “virushka” for Virat and Anushka

 

keep in touch :
facebook : aonetvpunjabi
twitter : AonePunjabi
youtube : AONE PUNJABI TV

Click to comment

You must be logged in to post a comment Login

Leave a Reply

Most Popular

Facebook

Copyright © 2017 Aone Punjabi TvThemetf

To Top
Show Buttons
Hide Buttons
%d bloggers like this: